ਚੰਡੀਗੜ੍ਹ/TLT NEWS– ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ’ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਕਾਰਵਾਈ ਕੀਤੀ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ