ਜਲੰਧਰ: TLT NEWS/ ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ਨੂੰ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਲੱਕੀ ਨੂੰ ਕਈ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਜਲੰਧਰ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੱਕੀ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਕਰੀਬੀ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ