ਅਜਨਾਲਾ, (ਅੰਮ੍ਰਿਤਸਰ)TLT NEWS– ਅੱਜ ਸਵੇਰੇ ਅਜਨਾਲਾ ਸ਼ਹਿਰ ਦੇ ਸਾਈਂ ਮੰਦਿਰ ਚੌਂਕ ਨਜ਼ਦੀਕ ਰੇਤ ਵਾਲੇ ਟਰੈਕਟਰ ਟਰਾਲੀ ਤੇ ਇਕ ਗੱਡੀ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਗੱਡੀ ਪੂਰੀ ਤਰ੍ਹਾਂ ਚਕਨਾ-ਚੂਰ ਹੋ ਗਈ I ਇਸ ਸੜਕ ਹਾਦਸੇ ਵਿਚ ਗੱਡੀ ਦਾ ਚਾਲਕ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਜਦਕਿ ਇਕ ਬੱਚੇ ਸਮੇਤ ਗੱਡੀ ਵਿਚ ਬੈਠੇ ਹੋਰਨਾਂ ਵਿਅਕਤੀਆਂ ਦਾ ਵਾਲ ਵਾਲ ਬਚਾਅ ਹੋਇਆ I ਟਰੈਕਟਰ ਚਾਲਕ ਆਪਣੀ ਟਰੈਕਟਰ ਟਰਾਲੀ ਨੂੰ ਭਜਾ ਕੇ ਲੈ ਗਿਆ ਹੈ I

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ