ਚੰਡੀਗੜ੍ਹ, TLT NEWS/ – ਪੰਜਾਬ ਸਰਕਾਰ ਵਲੋਂ ਸਾਂਝ ਪੋਰਟਲ ਤੋਂ ਐਫ.ਆਈ.ਆਰ ਡਾਊਨਲੋਡ ਕਰਨ ਲਈ 80 ਰੁਪਏ ਫੀਸ ਲੈਣ ਵਾਲਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 80 ਰੁਪਏ ਫੀਸ ਲੈਣ ਦਾ ਫ਼ੈਸਲਾ ਲਾਗੂ ਕਰਨ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਵੱਡਾ ਰੋਸ ਪਾਇਆ ਜਾ ਰਿਹਾ ਸੀ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਨਵਾਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*