ਜਲੰਧਰ/ਨਵੀਂ ਦਿੱਲੀ:TLT NEWS/ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਰਾਘਵ ਚੱਢਾ ਦੀ ਥਾਂ ‘ਤੇ ਉਨ੍ਹਾਂ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਬਣਾਇਆ ਗਿਆ ਸੀ।
More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*