ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਲੱਗ ਸਕਦੀ ਹੈ ਮੋਹਰ

 ਚੰਡੀਗੜ੍ਹ (TLT) ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵੀਰਵਾਰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਅਜੇ ਤੱਕ ਮੀਟਿੰਗ ਲਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਪਤਾ ਲੱਗਿਆ ਕਿ ਦੋ ਏਜੰਡੇ ਉਦਯੋਗ ਵਿਭਾਗ ਤੇ ਇਕ ਏਜੰਡਾ ਵਿੱਤ ਵਿਭਾਗ ਨਾਲ ਸਬੰਧਤ ਹੈ।