ਚੰਡੀਗੜ੍ਹ, 8 ਮਈ-TLT NEWS/ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆਂ ’ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੇਰਾ ਸਾਰਾ ਜੀਵਨ ਪੂਰਾ ਪਾਰਦਰਸ਼ੀ ਅਤੇ ਇਮਾਨਦਾਰ ਹੈ। ਅਜਿਹੇ ਝੂਠੇ ਪ੍ਰਚਾਰਾਂ ਅੱਗੇ ਕਦੇ ਝੁੱਕਿਆਂ ਹਾਂ ਅਤੇ ਨਾ ਹੀ ਕਦੇ ਝੁੱਕਾਗਾਂ।
ਉਨ੍ਹਾਂ ਕਿਹਾ ਕਿ ਗੌਰਵ ਧੀਰ ਦੇ ਨਾਲ ਉਨ੍ਹਾਂ ਦਾ ਨਾਮ ਜੋੜਿਆ ਜਾ ਰਿਹਾ ਹੈ। ਅਮਨ ਅਰੋੜਾ ਵੱਲੋਂ ਇਹਨਾ ਸਾਰੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਨਿਕਾਰਿਆਂ ਗਿਆ ਹੈ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ