ਲੋਹੀਆਂ ਖਾਸ, (ਜਲੰਧਰ), 19 ਮਈ (TLT NEWS)– ਸ਼ਾਹਕੋਟ ਲੋਹੀਆਂ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਪੰਜਾਬ ਪੁਲਿਸ ਦੇ ਏ.ਐੱਸ.ਆਈ. ਪੂਰਨ ਸਿੰਘ, ਜੋ ਆਪਣੀ ਡਿਊਟੀ ਤੋਂ ਰਾਤ 10 ਕੁ ਵਜੇ ਪਰਤ ਰਹੇ ਸਨ, ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਪੂਰਨ ਸਿੰਘ ਪੁੱਤਰ ਨੰਦ ਸਿੰਘ ਵਾਸੀ ਪਿੰਡ ਗੱਟਾ ਮੁੰਡੀ ਕਾਸੂ, ਜੋ ਸ਼ਾਹਕੋਟ ਥਾਣੇ ਅਧੀਨ ਸੇਵਾਵਾਂ ਦੇ ਰਹੇ ਸਨ, ਨੂੰ ਅਣ-ਪਛਾਤਿਆਂ ਨੇ ਤੇਜ਼ਧਾਰ ਦਾਤਰਾਂ ਦੇ ਵਾਰਾਂ ਨਾਲ ਕਤਲ ਕੀਤਾ ਗਿਆ ਹੈ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*