ਨਵੀਂ ਦਿੱਲੀ, 23 ਅਪ੍ਰੈਲ-TLT NEWS/ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸ਼ਨੀਵਾਰ ਸਵੇਰੇ ਇਕ ਐਕਸ ਪੋਸਟ ਵਿਚ ਕਿਹਾ ਕਿ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ ਗਿਆ ਹੈ। ਪਾਰਟੀ ਅਕਾਊਂਟ ਨੂੰ ਚਲਾ ਪਾਉਣ ਵਿਚ ਅਸਮਰੱਥ ਹੋ ਗਈ ਹੈ। ਸੀ.ਜੇ.ਪੀ. ਦੇ ਇੰਸਟਾਗ੍ਰਾਮ ਫਾਲੋਅਰਜ਼ ਹੁਣ 21.7 ਮਿਲੀਅਨ ਤੱਕ ਪਹੁੰਚ ਗਏ ਹਨ। ਐਕਸ ‘ਤੇ ਪਾਰਟੀ ਦੇ ਫਾਲੋਅਰਜ਼ ਵੀ 193,000 ਤੱਕ ਪਹੁੰਚ ਗਏ ਹਨ।
ਇਸ ਦੌਰਾਨ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੂੰ ਵਟਸਐਪ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਇਸ ਦੇ ਸਕ੍ਰੀਨਸ਼ਾਟ ਵੀ ਸਾਂਝੇ ਕੀਤੇ ਸਨ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ