
ਰਾਮਾ ਮੰਡੀ, 26 ਮਈ (TLT NEWS)-ਨਗਰ ਕੌਂਸਲ ਚੋਣਾਂ ਰਾਮਾ ਮੰਡੀ ਵਿਖੇ ਸਵੇਰੇ ਪੋਲਿੰਗ 8 ਵਜੇ ਸ਼ੁਰੂ ਹੋਈ। ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।ਵਾਰਡ ਨੰਬਰ 1 ਅਤੇ ਵਾਰਡ ਨੰਬਰ 3 ਵਿਖੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਹਰ ਪੋਲਿੰਗ ਬੂਥ ਤੇ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਕੋਈ ਅਣਹੋਣੀ ਘਟਨਾ ਹੋਣ ਤੋਂ ਬਚਾ ਹੋ ਸਕੇ।
ਜ਼ੀਰਕਪੁਰ,- ਪਿੰਡ ਛੱਤ ਵਾਰਡ ਨੰ 24 ‘ਚ ਸਵੇਰੇ ਸਵੇਰੇ 109 ਸਾਲ ਉਮਰ ਦੀ ਔਰਤ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਵੋਟ ਪਾਉਣ ਪਹੁੰਚੀ। ਇਸ ਤਰ੍ਹਾਂ ਹੀ ਵਾਰਡ 24 ‘ਚ 100 ਸਾਲ ਦੇ ਬਜ਼ੁਰਗ ਦਿਆਲ ਸਿੰਘ ਨੇ ਪਾਈ ਵੋਟ 

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ