ਚੰਡੀਗੜ੍ਹ, 27 ਮਈ -TLT NEWS/ ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ। 28 ਮਈ ਤੋਂ ਮੌਸਮ ਵਿਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ