ਚੰਡੀਗੜ੍ਹ (TLT) ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਬੀਤੇ ਦਿਨੀ ਲੁਧਿਆਣਾ ਜਿਮਨੀ ਚੋਣ ਜਿੱਤੀ ਸੀ। ਹੁਣ ਉਨ੍ਹਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਵਾਈ ਜਾਵੇਗੀ। ਹੁਣ ਤਾਜ਼ਾ ਖ਼ਬਰ ਇਹ ਹੈ ਕਿ ਸੰਜੀਵ ਅਰੋੜਾ ਸਨਿਚਰਵਾਰ, ਯਾਨੀ ਕਿ 28 ਜੂਨ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿਚ ਸਹੁੰ ਚੁੱਕਣਗੇ। ਇਹ ਸਹੁੰ ਚੁਕਵਾਉਣ ਦੀ ਰਸਮ ਸਪੀਕਰ ਕੁਲਤਾਰ ਸਿੰਘ ਸੰਧਵਾ ਅਦਾ ਕਰਨਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ