ਨਵੀਂ ਦਿੱਲੀ, 28 ਮਈ – TLT NEWS/ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਪੋਸਟ ਕਰ ਕਿਹਾ ਕਿ ਸਭ ਨੂੰ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਮੌਕਾ ਸਮਾਜ ਵਿਚ ਭਾਈਚਾਰੇ ਅਤੇ ਖੁਸ਼ੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ। ਮੈਂ ਸਾਰਿਆਂ ਦੀ ਸਫ਼ਲਤਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ
ਦੱਸ ਦੇਈਏ ਕਿ ਅੱਜ ਦੇਸ਼ ਭਰ ਵਿਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ