ਰੁਦਰਪ੍ਰਯਾਗ (TLT) ਉਤਰਾਖੰਡ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਯਾਤਰੀਆਂ ਨਾਲ ਭਰੀ ਇੱਕ ਬੱਸ ਅਲਕਨੰਦਾ ਨਦੀ ਵਿੱਚ ਵਹਿ ਗਈ ਹੈ। 11 ਤੋਂ ਵੱਧ ਯਾਤਰੀ ਲਾਪਤਾ ਹਨ। ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਘਟਨਾ ਘੋਲਥਿਰ ਵਿੱਚ ਵਾਪਰੀ ਹੈ।
ਪੁਲਿਸ ਹੈੱਡਕੁਆਰਟਰ ਦੇ ਬੁਲਾਰੇ ਆਈਜੀ ਨੀਲੇਸ਼ ਆਨੰਦ ਭਰਨੇ ਨੇ ਏਐਨਆਈ ਨੂੰ ਦੱਸਿਆ ਕਿ ਰੁਦਰਪ੍ਰਯਾਗ ਜ਼ਿਲ੍ਹੇ ਦੇ ਘੋਲਥਿਰ ਖੇਤਰ ਵਿੱਚ ਇੱਕ ਬੱਸ ਕੰਟਰੋਲ ਤੋਂ ਬਾਹਰ ਹੋ ਕੇ ਅਲਕਨੰਦਾ ਨਦੀ ਵਿੱਚ ਡਿੱਗ ਗਈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਵਿੱਚ 18 ਲੋਕ ਸਵਾਰ ਸਨ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ