ਅੰਮ੍ਰਿਤਸਰ, 7 ਜੁਲਾਈ (TLT NEWS)- ਭਾਰਤੀ ਹਾਕੀ ਟੀਮ (ਪੁਰਸ਼) ਦੇ ਕਪਤਾਨ ਹਰਮਨਪ੍ਰੀਤ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਸੂਚਨਾ ਕੇਂਦਰ ਦੇ ਗਾਈਡ ਸਤਨਾਮ ਸਿੰਘ ਵਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ।
More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ