ਹੁਸ਼ਿਆਰਪੁਰ, 18 ਜੁਲਾਈ (TLT NEWS)- ਚਾਰ ਕਰੋੜ ਦੀ ਫਿਰੌਤੀ ਤੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਟਾਂਡਾ ਦੇ ਸਾਬਕਾ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗੁਰਿੰਦਰਜੀਤ ਸਿੰਘ ਨਾਗਰਾ ਅਮਰੀਕਾ ਦੀ ਜਾਂਚ ਏਜੰਸੀ ਐੱਫ.ਬੀ.ਆਈ. (FBI) ਦੇ ਰਾਡਾਰ ‘ਤੇ ਸਨ। ਉਸ ‘ਤੇ ਅਮਰੀਕਾ ਵਿਚ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਅਤੇ ਜਬਰੀ ਵਸੂਲੀ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਸੀ ਅਤੇ ਬਾਅਦ ਵਿਚ ਉਸ ਦੀ ਗ੍ਰਿਫ਼ਤਾਰੀ ਵੀ ਕੀਤੀ ਗਈ ਸੀ। ਹੁਣ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

More Stories
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ
ਦਿੱਲੀ: ਕਾਲਕਾਜੀ ਮੰਦਰ ਦੇ ਨੇੜੇ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਦਾ ਐਨਕਾਊਂਟਰ ਦੌਰਾਨ ਕਾਬੂ, ਦੋ ਹਾਲੇ ਵੀ ਫ਼ਰਾਰ