ਜਲੰਧਰ, (ਰਮੇਸ਼ ਗਾਬਾ): ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules), ਗੈਬਾਪੇਨਟਿਨ ਕੈਪਸੂਲ(Gabapentin Capsules) ਅਤੇ ਐਨਾਫੋਰਟਿਨ ਇੰਜੈਕਸ਼ਨ (Anafortan Injection) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ।
ਇਹ ਹੁਕਮ 25.09.2026 ਤੱਕ ਲਾਗੂ ਰਹੇਗਾ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*