ਨਾਗੋਆ, 30 ਸਤੰਬਰ -TLT NEWS/ 2026 ਦੀਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਫਾਈਨਲ ਵਿਚ ਚੀਨ ਨੂੰ 238-234 ਨਾਲ ਹਰਾ ਕੇ ਸੋਨ ਤਗ਼ਮਾ ਹਾਸਲ ਕੀਤਾ ਹੈ। ਟੀਮ ਨੇ ਇਹ ਕਾਰਨਾਮਾ ਕਰਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਹੈ। ਮਹਿਲਾ ਕੰਪਾਊਂਡ ਤੀਰਅੰਦਾਜ਼ੀ ਵਿਚ ਪਹਿਲਾ ਇਹ ਰਿਕਾਰਡ ਦੱਖਣੀ ਕੋਰੀਆਂ ਦੇ ਨਾਂਅ ਸੀ, ਜਿਸ ਨੇ 2024 ਦੀਆਂ ਏਸ਼ਿਆਈ ਖੇਡਾਂ ਵਿਚ 238 ਦਾ ਸਕੋਰ ਕਰ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਸੀ। ਭਾਰਤ ਦੀਆਂ ਧੀਆਂ ਨੇ ਵੀ ਹੁਣ ਇਸ ਵਿਸ਼ਵ ਰਿਕਾਰਡ ਦੀ ਬਰਾਬਰੀ ਕਰ ਲਈ ਹੈ।

More Stories
ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਟੀਮ ਨੇ ਸ਼ਾਟਗਨ ਸ਼ੂਟਿੰਗ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ
ਏਸ਼ਿਆਈ ਖ਼ੇਡਾਂ: 10 ਮੀਟਰ ਏਅਰ ਪਿਸਟਲ ਵਿਚ ਸੁਰੂਚੀ-ਕਮਲਜੀਤ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ
ਰਾਸ਼ਟਰਮੰਡਲ ਖੇਡਾਂ: ਭਾਰਤ ਦੇ ਗਵਿਤ ਨੇ ਪੈਰਾ 100 ਮੀਟਰ ਦੌੜ ਵਿਚ ਜਿੱਤਿਆ ਸੋਨ ਤਗਮਾ