ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ, ਮਾਨਸਾ ‘ਚ ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਭਰਿਆ ਪਾਣੀ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ, ਮਾਨਸਾ 'ਚ ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਭਰਿਆ ਪਾਣੀਮਾਨਸਾ:TLT NEWS/  ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਵਿੱਚ ਮੌਸਮ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸ਼ਹਿਰ ਵਿੱਚ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਅਤੇ ਤਿੰਨਕੋਣੀ ਵਿਖੇ ਧਰਨੇ ਵਾਲੀ ਥਾਂ ’ਤੇ ਪਾਣੀ ਭਰ ਗਿਆ ਹੈ।