TLT NEWS/ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਐਨਟੀਐਫ (ਨਾਰਕੋਟਿਕਸ ਕੰਟਰੋਲ ਟਾਸਕ ਫੋਰਸ) ਦੀ ਟੀਮ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਇਸ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦੇ 30 ਪੈਕੇਟ ਬਰਾਮਦ ਹੋਏ ਹਨ। ਇਸ ਤੋਂ ਇਲਾਵਾ, ਮੁਲਜ਼ਮਾਂ ਕੋਲੋਂ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਫਿਲਹਾਲ, ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ।

More Stories
ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਝੋਟਾ ਕਤਲ ਮਾਮਲੇ ‘ਤੇ ਹੰਗਾਮੇ ਦੇ ਆਸਾਰ
ਪਰਵਿੰਦਰ ਝੋਟਾ ਹੱਤਿਆਕਾਂਡ- ਸੀ.ਬੀ.ਆਈ. ਟੀਮ ਪਹੁੰਚੀ ਮਾਨਸਾ
ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਮਾਨਸਾ ‘ਚ ਵਾਪਰੀ ਵੱਡੀ ਵਾਰਦਾਤ; ਪੁਲਿਸ ਮੁਲਾਜ਼ਮ ਅਤੇ ਪੁੱਤ ਦੀ ਮੌਤ! ਪਤਨੀ ਸਮੇਤ 2 ਜਖ਼ਮੀ