ਜਲੰਧਰ, 27 ਜੂਨ (ਰਮੇਸ਼ ਗਾਬਾ) ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ ਦੋ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 130 ਨਸ਼ੀਲੀਆ ਗੋਲੀਆ ਅਤੇ 1200/- ਰਪੁਏ ਡਰਗ ਮਨੀ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਪ੍ਰਮਿੰਦਰ ਸਿੰਘ ਹੀਰ, ਪੀ.ਪੀ.ਐਸ. ਪੁਲਿਸ ਕਪਤਾਨ (ਸਥਾਨਿਕ ਅਤੇ ਇੰਨਵੈਸਟੀਗੇਸ਼ਨ), ਅਤੇ ਸ੍ਰੀ ਕੁਲਵੰਤ ਸਿੰਘ PPS, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP. ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋਂ ਦੋ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 130 ਨਸ਼ੀਲੀਆ ਗੋਲੀਆ ਅਤੇ 1200/- ਰੁਪਏ ਡਰਗ ਮਨੀ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਕੁਲਵੰਤ ਸਿੰਘ PPS, ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 26.06.2025 ਨੂੰ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਨਾਕਾਬੰਦੀ ਦੇ ਸਬੰਧ ਵਿੱਚ ਨਰੰਜਣਪੁਰੀ ਚੌਂਕ ਨੇੜੇ ਪਸ਼ੂਆ ਦੇ ਹਸਪਤਾਲ ਅਲਾਵਲਪੁਰ ਵਿਖੇ ਮੌਜੂਦ ਸੀ ਤਾਂ ਨਿਰਮਲ ਕੁਟੀਆ ਵਾਲੀ ਸਾਇਡ ਤੋਂ ਮੋਟਰਸਾਇਕਲ ਨੰਬਰੀ PB08-BM-5970 ਮਾਰਕਾ ਬਜਾਜ ਪਲਟੀਨਾ ਪਰ ਬਿਸ਼ਨ ਦਾਸ ਉਰਫ ਢਿੱਲੋ ਪੁੱਤਰ ਸੋਹਣ ਲਾਲ ਵਾਸੀ ਮਹੁੱਲਾ ਰਿਸ਼ੀ ਨਗਰ ਅਲਾਵਲਪੁਰ ਥਾਣਾ ਆਦਮਪੁਰ ਜਿਲਾ ਜਲੰਧਰ ਅਤੇ ਵਿੱਕੀ ਪੁੱਤਰ ਦੇਸਰਾਜ ਵਾਸੀ ਪੱਤੀ ਉੱਪਲ ਬਿਆਸ ਪਿੰਡ ਥਾਣਾ ਆਦਮਪੁਰ ਜਿਲਾ ਜਲੰਧਰ ਆਏ ਜਿਨਾ ਨੂੰ ਮੌਕਾ ਪਰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਮੋਟਰਸਾਇਕਲ ਦੇ ਹੈਡਲ ਦੇ ਕੱਬੇ ਪਾਸੇ ਬੰਨੇ ਮੌਮੀ ਲਿਫਾਫਾ ਵਿਚੋ 130 ਨਸ਼ੀਲੀਆ ਗੋਲੀਆ ਰੰਗ ਚਿੱਟਾ ਹੋਈਆ ਅਤੇ ਡਰੱਗ ਮਨੀ ਦੀ ਗਿਣਤੀ ਕਰਨ ਤੇ ਕੁੱਲ 1200/- ਰੁਪਏ बावडी रर्वमी सेंट क्षभर वेष्टे। निमडे भुररभा खत 103 भिडी 26.06.2025 भःप 22/61/85 NDPS Act घाटा ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਬਿਸ਼ਨ ਦਾਸ ਉਰਫ ਢਿੱਲੇ ਅਤੇ ਵਿੱਕੀ ਨੂੰ ਮੁਕੱਦਮਾ ਹੱਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ