ਚੰਡੀਗੜ੍ਹ (TLT) ਸੰਜੀਵ ਅਰੋੜਾ ਨੇ ਲੁਧਿਆਣਾ ਦੇ MLA ਵਜੋਂ ਚੁੱਕੀ ਸਹੁੰ ਚੁੱਕ ਲਈ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਹਾਲਾਂਕਿ ਉਨ੍ਹਾਂ ਦਾ ਇੱਥੇ ਆਉਣਾ ਤੈਅ ਸੀ। ਮਨੀਸ਼ ਸਿਸੋਦੀਆ, ਅਮਨ ਅਰੋਤਾ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ ਹਾਜ਼ਰ ਸਨ। ਸੰਜੀਵ ਅਰੋੜਾ ਨੇ ਕਿਹਾ ਕਿ ਉਹ ਆਪਣੇ ਸੀਨੀਅਰ ਵਿਧਾਇਕਾਂ ਤੋਂ ਵੀ ਸਲਾਹ ਲੈਣਗੇ। ਉਨ੍ਹਾਂ ਨੇ ਇੱਕ ਪੀਪਲਜ਼ ਵਿਜ਼ਨ ਤਿਆਰ ਕੀਤਾ ਹੈ ਅਤੇ ਲੁਧਿਆਣਾ ਦੇ ਲੋਕਾਂ ਨਾਲ ਕੰਮ ਕਰਨਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ