ਚੰਡੀਗੜ੍ਹ (TLT) ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਅੱਜ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਨ੍ਹਾਂ ਨੂੰ ਇੰਡਸਟਰੀ ਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਵੀਰਵਾਰ ਨੂੰ 39 ਮਹੀਨਿਆਂ ਵਿੱਚ ਛੇਵੀਂ ਵਾਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੁਪਹਿਰ 1 ਵਜੇ ਲੁਧਿਆਣਾ ਪੱਛਮੀ ਸੀਟ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਦੀ ਗੁਪਤਤਾ ਦੀ ਸਹੁੰ ਚੁਕਾਈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ