ਅੰਮ੍ਰਿਤਸਰ (TLT) ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ l ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਪਰਿਕਰਮਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋ ਰਣਜੀਤ ਐਵੀਨਿਓ ਵਿਖੇ ਇੱਕ ਪ੍ਰੇਮੀ ਦੇ ਘਰ ਵਿਖੇ ਗਏ ਸਨ। ਜਿਸ ਉਪਰੰਤ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ I

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ