ਚੰਡੀਗੜ੍ਹ (TLT) ਚੰਡੀਗੜ੍ਹ ਦੇ ਪ੍ਰਸਿੱਧ PGIMER (ਪੀਜੀਆਈ) ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਵੱਡਾ ਘੋਟਾਲਾ ਸਾਹਮਣੇ ਆਇਆ ਹੈ। ਇਸ ਘੋਟਾਲੇ ਵਿੱਚ 2017 ਤੋਂ 2022 ਤੱਕ ਨਕਲੀ ਮਰੀਜ਼ਾਂ ਦੇ ਨਾਂ ‘ਤੇ ਦਵਾਈਆਂ ਅਤੇ ਇਲਾਜ ਲਈ ਸਰਕਾਰੀ ਫੰਡਾਂ ਦੀ ਲੁੱਟ-ਖਸੋਟ ਕੀਤੀ ਗਈ। ਇਸ ਮਾਮਲੇ ‘ਚ PGI ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਪੰਜ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਅਤੇ ਪੂਰੇ ਮਾਮਲੇ ਦੀ ਜਾਂਚ ਹੁਣ CBI ਦੇ ਹਵਾਲੇ ਕਰ ਦਿੱਤੀ ਹੈ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ