ਚੰਡੀਗੜ੍ਹ (TLT) ਪੀ ਆਰ ਟੀ ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਕਾਰਨ ਬੱਸਾਂ ਦੀ ਆਵਾਜਾਈ ਠੱਪ ਹੋ ਗਈ ਹੈ। ਸਿਰਫ ਰੈਗੂਲਰ ਮੁਲਾਜ਼ਮ ਹੀ ਬੱਸਾਂ ਚਲਾ ਰਹੇ ਹਨ ਤੇ ਇੱਕਾ ਦੁੱਕਾ ਬੱਸਾਂ ਹੀ ਚਲ ਰਹੀਆਂ ਹਨ।
ਕੱਚੇ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਇਕ ਮਹੀਨਾ ਪਹਿਲਾਂ ਹੀ ਨੋਟਿਸ ਦੇ ਦਿੱਤਾ ਸੀ। ਭਲਕੇ 10 ਜੁਲਾਈ ਨੂੰ ਕੱਚੇ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ