ਲੁਧਿਆਣਾ (TLT) ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਲੁਧਿਆਣਾ ਦੇ ਗਲਾਡਾ ਦਫ਼ਤਰ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਵਰ੍ਹਦੇ ਮੀਂਹ ਵਿੱਚ ਵੀ ਕਾਂਗਰਸੀ ਪੂਰੇ ਜੋਸ਼ ਦੇ ਨਾਲ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਹੇ। ਧਰਨੇ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਕਰ ਰਹੇ ਹਨ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ