Kiara Advani ਅਤੇ Sidharth Malhotra ਦੇ ਘਰ ਗੂੰਜੀਆਂ ਕਿਲਕਾਰੀਆਂ

TLT/ ਬਾਲੀਵੁੱਡ ਦੇ ਸਭ ਤੋਂ ਪਿਆਰੇ ਜੋੜਿਆਂ ਵਿੱਚੋਂ ਇੱਕ, ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਹੁਣ ਮਾਪੇ ਬਣ ਗਏ ਹਨ। ਇਸ ਜੋੜੇ ਨੇ ਆਪਣੇ ਪਹਿਲੇ ਬੱਚੇ ਦੇ ਰੂਪ ਵਿੱਚ ਇੱਕ ਪਿਆਰੀ ਧੀ ਦਾ ਸਵਾਗਤ ਕੀਤਾ ਹੈ। ਇਹ ਖ਼ਬਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਵਧਾਈਆਂ ਦਾ ਹੜ੍ਹ ਆ ਗਿਆ।ਧਿਆਨ ਦੇਣ ਯੋਗ ਹੈ ਕਿ ਫਰਵਰੀ 2025 ਵਿੱਚ, ਕਿਆਰਾ  ਨੇ ਸੋਸ਼ਲ ਮੀਡੀਆ ‘ਤੇ ਇੱਕ ਪਿਆਰੀ ਤਸਵੀਰ ਨਾਲ ਆਪਣੀ ਗਰਭ ਅਵਸਥਾ ਦਾ ਐਲਾਨ ਕੀਤਾ ਸੀ, ਜਿਸ ਵਿੱਚ ਦੋਵਾਂ ਨੇ ਆਪਣੇ ਹੱਥਾਂ ਵਿੱਚ ਛੋਟੇ ਮੋਜ਼ੇ ਫੜ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ।