ਵਾਸ਼ਿੰਗਟਨ (TLT) ਅਮਰੀਕੀ ਵਿਦੇਸ਼ ਵਿਭਾਗ ਨੇ ਦਾ ਰੈਜ਼ਿਸਟੈਂਸ ਫਰੰਟ (ਟੀ ਆਰ ਐਫ) ਜਥੇਬੰਦੀ ਜੋ 22 ਅਪ੍ਰੈਲ ਦੇ ਪਹਿਲਗਾਮ ਹਮਲੇ ਵਿਚ ਸ਼ਾਮਲ ਸੀ, ਨੂੰ ਅਤਿਵਾਦੀ ਜਥੇਬੰਦੀ ਐਲਾਨ ਦਿੱਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੰਨਿਆ ਕਿ ਜਥੇਬੰਦੀ ਨੇ 22 ਅਪ੍ਰੈਲ ਦੇ ਪਹਿਲਗਾਮ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਜਿਸ ਵਿਚ 26 ਲੋਕ ਮਾਰੇ ਗਏ ਸਨ। ਇਸ ਲਈ ਅਮਰੀਕਾ ਨੇ ਟੀ ਆਰ ਐਫ ਨੂੰ ਵਿਦੇਸ਼ੀ ਅਤਿਵਾਦੀ ਜਥੇਬੰਦੀ ਅਤੇ ਸਪੈਸ਼ਲੀ ਡੈਜ਼ਿਗਨੇਟਡ ਗਲੋਬਲ ਟੈਰੋਰਿਸਟ (ਐਸ ਡੀ ਜੀ ਟੀ) ਐਲਾਨ ਦਿੱਤਾ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ