ਕਪੂਰਥਲਾ (TLT) ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਮੀਂਹ ਕਾਰਨ ਅੱਜ ਪੁਰਾਣੀ ਸਬਜ਼ੀ ਮੰਡੀ ਵਿਖੇ ਤੜਕਸਾਰ ਖ਼ਸਤਾ ਹਾਲਤ ਇਮਾਰਤ ਡਿੱਗ ਪਈ ਹਾਲਾਂਕਿ ਇਸ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਇਹ ਇਮਾਰਤ ਸਥਾਨਕ ਲੋਕਾਂ ਵੱਲੋਂ 100 ਸਾਲ ਤੋਂ ਵੀ ਵੱਧ ਪੁਰਾਣੀ ਦੱਸੀ ਜਾ ਰਹੀ ਹੈ। ਇਸ ਇਮਾਰਤ ਦੇ ਡਿੱਗਣ ਨਾਲ ਬਿਜਲੀ ਦੇ ਖੰਬੇ ਵੀ ਤਾਰਾ ਸਮੇਤ ਡਿੱਗ ਪਏ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ