ਚੰਡੀਗੜ੍ਹ/ਸੰਗਰੂਰ, 29 ਜੁਲਾਈ(TLT News)- ਪੰਜਾਬ ਵਿਚ ਯੂਰੀਆ ਖਾਦ ਦੀ ਲੋੜ ਤੋਂ ਵੱਧ ਹੋ ਰਹੀ ਵਿਕਰੀ ਨੂੰ ਲੈ ਕੇ ਭਾਰਤ ਸਰਕਾਰ ਨੇ ਸਖ਼ਤ ਨੋਟਿਸ ਲਿਆ ਹੈ। ਕੇਂਦਰੀ ਕੈਮੀਕਲ ਤੇ ਫਰਟੀਲਾਈਜ਼ਰ ਵਿਭਾਗ ਵਲੋਂ ਪੰਜਾਬ ਨੂੰ 2324 ਰਿਟੇਲਰਾਂ ਦੀ ਇਕ ਲਿਸਟ ਭੇਜੀ ਗਈ ਹੈ ਅਤੇ ਨਾਲ ਹੀ ਪ੍ਰਮੁੱਖ 10 ਯੂਰੀਆ ਰਿਟੇਲਰਾਂ ਦੀ ਵਧੀਕ ਵਿਕਰੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਪਿਛਲੇ ਸਾਲ ਦੇ ਮੁਕਾਬਲੇ ਵਧੇਰੇ ਖਾਦ ਵੇਚੀ ਹੈ। ਕੇਂਦਰ ਨੇ 1 ਅਪ੍ਰੈਲ ਤੋਂ 20 ਜੁਲਾਈ 2025 ਤੱਕ ਦੇ ਪੀ.ਓ.ਐਸ. ਡਾਟਾ ਦੀ ਜਾਂਚ ਮੰਗੀ ਹੈ ਅਤੇ 5 ਅਗਸਤ ਤੱਕ ਰਿਪੋਰਟ ਤਲਬ ਕੀਤੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ