ਚੰਡੀਗੜ੍ਹ, 1 ਅਗਸਤ (TLT NEWS)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ। ਬਚਾਅ ਧਿਰ ਦੀਆਂ ਦਲੀਲਾਂ ‘ਤੇ ਸੁਣਵਾਈ ਹੋਈ। ਹੁਣ ਸੋਮਵਾਰ ਨੂੰ ਸਰਕਾਰੀ ਧਿਰ ਵਲੋਂ ਦਲੀਲਾਂ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਬਿਕਰਮ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ 4 ਤਰੀਕ ਨੂੰ 2 ਵਜੇ ਹੋਵੇਗੀ। ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਕੱਲ੍ਹ ਖਤਮ ਹੋਣ ਜਾ ਰਹੀ ਹੈ, ਜਿਸ ਦੇ ਚਲਦਿਆਂ ਮਜੀਠੀਆ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ