ਚੰਡੀਗੜ੍ਹ/TLT NEWS : ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕਲੋਨਾਈਜ਼ਰ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ-ਮੋਹਾਲੀ ਸਥਿਤ ਘਰ ‘ਤੇ ਛਾਪਾ ਮਾਰਿਆ ਹੈ।ਦੱਸ ਦੇਈਏ ਕਿ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਕੁਝ ਦਿਨ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ‘ਭਾਜਪਾ’ ਵਿੱਚ ਸ਼ਾਮਲ ਹੋਏ। ਵਿਜੀਲੈਂਸ ਟੀਮ ਨੇ ਗਿੱਲ ਦੇ ਸੈਕਟਰ 2 ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਵਿਜੀਲੈਂਸ ਟੀਮ ਵੱਲੋਂ ਘਰ ਵਿੱਚ ਜਾਂਚ ਜਾਰੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ