ਜਲੰਧਰ,12 ਜੂਨ (ਰਮੇਸ਼ ਗਾਬਾ) ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਬੀਬੀਆਂ ਵੱਲੋਂ ਛਬੀਲ ਲਗਾਈ ਗਈ, ਜਿਸ ਵਿੱਚ ਬੀਬੀ ਜਸਬੀਰ ਕੌਰ ਇੰਦਰਜੀਤ ਕੌਰ, ਸਤਵੰਤ ਕੌਰ, ਅਮਰਜੀਤ ਕੌਰ, ਰਮਨਦੀਪ ਕੌਰ, ਪ੍ਰਭਜੋਤ ਕੌਰ, ਸੁਖਵਿੰਦਰ ਕੌਰ, ਭੁਪਿੰਦਰ ਕੌਰ ,ਜੋਤਿੰਦਰ ਕੌਰ ਅਤੇ ਹੋਰ ਮੈਂਬਰਾਂ ਨੇ ਸੇਵਾ ਕੀਤੀ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ