ਨਵੀਂ ਦਿੱਲੀ (TLT) ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਅਚਾਨਕ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 230 ਯਾਤਰੀਆਂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦੁਪਹਿਰ 1 ਵਜੇ ਤੋਂ 2 ਵਜੇ ਦੇ ਵਿਚਕਾਰ ਹੋਇਆ।ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਏਅਰ ਇੰਡੀਆ ਦੇ ਜਹਾਜ਼ AI 171 ਵਿੱਚ ਸਵਾਰ ਸਨ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ