ਚੰਡੀਗੜ੍ਹ, 7 ਅਗਸਤ(TLT NEWS)– ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ ਬੁਲਾਈ ਹੈ।ਇਹ ਮੀਟਿੰਗ ਚੰਡੀਗੜ੍ਹ ਵਿਚ ਦੁਪਹਿਰ 12 ਵਜੇ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਨਾਲ ਹੀ ਪਾਰਟੀ ਨੇ 18 ਜਨਰਲ ਸਕੱਤਰ ਵੀ ਨਿਯੁਕਤ ਕੀਤੇ ਹਨ, ਜਿਨ੍ਹਾਂ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਬੀਤੇ ਦਿਨੀਂ ਸਾਂਝੀ ਕੀਤੀ ਸੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ