TLT NEWS/ ਭਾਰਤੀ ਪੁਲਿਸ ਸੇਵਾ (IPS) ਵਿੱਚ ਤਰੱਕੀ ਲਈ ਪੰਜਾਬ ਰਾਜ ਪੁਲਿਸ ਸੇਵਾ ਦੇ ਅਧਿਕਾਰੀਆਂ ਦੀ ਚੋਣ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਹ ਲਿਸਟ ਸਾਲ 2019, 2020 ਅਤੇ 2021 ਲਈ ਹੈ, ਜਿਸ ਨੂੰ ਚੋਣ ਕਮੇਟੀ ਨੇ 16 ਜੁਲਾਈ 2025 ਨੂੰ ਮਨਜ਼ੂਰੀ ਦੇ ਦਿੱਤੀ ਸੀ।
ਕੁੱਲ 18 ਅਸਾਮੀਆਂ (2019 ਲਈ 12 ਅਸਾਮੀਆਂ, 2020 ਲਈ 1 ਅਸਾਮੀਆਂ ਅਤੇ 2021 ਲਈ 5 ਅਸਾਮੀਆਂ) ਭਰਨ ਲਈ ਇਸ ਸੂਚੀ ਵਿੱਚ ਪੰਜਾਬ ਕੇਡਰ ਦੇ ਅਧਿਕਾਰੀਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਇਸ ਸੂਚੀ ਨੂੰ ਭਾਰਤੀ ਲੋਕ ਸੇਵਾ ਕਮਿਸ਼ਨ (UPSC) ਨੇ 8 ਅਗਸਤ 2025 ਨੂੰ ਮਨਜ਼ੂਰੀ ਦੇ ਦਿੱਤੀ ਹੈ।


ਹੁਣ ਇਨ੍ਹਾਂ ਅਧਿਕਾਰੀਆਂ ਨੂੰ IPS ਵਿੱਚ ਤਰੱਕੀ ਦਿੱਤੀ ਜਾਵੇਗੀ। ਇਸ ਕਦਮ ਨੂੰ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਯਤਨ ਮੰਨਿਆ ਜਾ ਰਿਹਾ ਹੈ। ਤਰੱਕੀ ਦਿੱਤੇ ਜਾਣ ਵਾਲੇ ਅਧਿਕਾਰੀਆਂ ਦੀ ਲਿਸਟ ਇੱਥੇ ਵੇਖੋ-

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ