TLT News:/ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਸਾਰਾ ਬਕਾਇਆ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 15 ਅਗਸਤ ਤੱਕ ਵਧਾ ਦਿੱਤੀ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1971 ਅਤੇ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976 ਅਧੀਨ ਮਕਾਨ/ਜਾਇਦਾਦ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਅਤੇ ਅੰਸ਼ਕ ਤੌਰ ‘ਤੇ ਭੁਗਤਾਨ ਕਰਨ ਵਾਲੇ ਵਿਅਕਤੀਆਂ ਨੂੰ ਵਨ ਟਾਈਮ ਸੈਟਲਮੈਂਟ ਲਈ ਇਸ ਯੋਜਨਾ ਨੂੰ 15 ਅਗਸਤ ਤੱਕ ਵਧਾ ਦਿੱਤਾ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ