ਪਠਾਨਕੋਟ (TLT) ਬੀਤੇ ਦਿਨੀ ਗੁਜਰਾਤ ਵਿਚ ਏਅਰ ਇੰਡੀਆ ਦੇ ਜਹਾਜ਼ ਕਰੈਸ਼ ਹੋਣ ਮਗਰੋਂ ਅੱਜ ਇਕ ਵਾਰ ਫਿਰ ਇਕ ਹੋਰ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਡਿੰਗ ਹੋਈ ਸੀ।
ਹੁਣ ਪੰਜਾਬ ਦੇ ਪਠਾਨਕੋਟ ਵਿਚ ਨੰਗਲਪੁਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਹਲੇਲ ਵਿੱਚ ਭਾਰਤੀ ਹਵਾਈ ਸੈਨਾ ਦੇ ਇੱਕ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ।
ਅਜੇ ਤੱਕ ਕਿਸੇ ਵੀ ਨੁਕਸਾਨ ਜਾਂ ਖ਼ਤਰੇ ਦੀ ਰਿਪੋਰਟ ਨਹੀਂ ਹੈ। ਐਮਰਜੈਂਸੀ ਲੈਂਡਿੰਗ ਬਾਰੇ ਅਧਿਕਾਰੀ ਚੁੱਪ ਹਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ