Trans Link Times 1 year ago ਪਟਿਆਲਾ/TLT NEWS: ਅਚਾਨਕ ਸਵੇਰੇ ਪਟਿਆਲਾ ਬਾਰਾਂਦਰੀ ਤੋਂ ਕਾਲੀ ਮਾਤਾ ਮੰਦਰ ਜਾਣ ਵਾਲੇ ਰਸਤੇ ‘ਤੇ ਇੱਕ ਵੱਡਾ ਦਰੱਖਤ ਡਿੱਗ ਪਿਆ। ਦਰੱਖਤ ਡਿੱਗਣ ਕਾਰਨ ਇੱਕ ਆਟੋ ਚਾਲਕ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਇੱਕ ਵੱਡਾ ਬਿਜਲੀ ਦਾ ਤਾਰ ਵੀ ਟੁੱਟ ਕੇ ਹੇਠਾਂ ਡਿੱਗ ਪਿਆ। 00 Continue Reading Previous ਅਲਾਸਕਾ: ਟਰੰਪ ਤੇ ਪੁਤਿਨ ਵਿਚਾਲੇ ਹੋਈ ਕਰੀਬ 3 ਘੰਟੇ ਮੁਲਾਕਾਤNext ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 79ਵੇਂ ਆਜ਼ਾਦੀ ਦਿਵਸ ਪਰੇਡ ਵਿੱਚ 2 ਪੰਜਾਬ ਬਟਾਲੀਅਨ ਦੇ ਐੱਨਸੀਸੀ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment. More Stories PUNJAB ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ 3 minutes ago Trans Link Times PUNJAB ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ 3 days ago Trans Link Times PUNJAB ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ 4 days ago Trans Link Times
More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ