ਜਾਲੰਧਰ (TLT NEWS ) ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਕਪੂਰਥੱਲਾ ਜਲੰਧਰ ਰੋਡ ਤੇ ਮੰਗਲਵਾਰ ਸਵੇਰੇ ਮੰਡ ਪਿੰਡ ਕੋਲ ਸੇਠ ਹੁਕਮ ਚੰਦ ਸਕੂਲ ਦੇ ਸਾਹਮਣੇ ਭਿਆਨਕ ਸੜਕ ਹਾਦਸਾ ਹੋ ਗਿਆ ਪ੍ਰਦਰਸ਼ਨਕਾਰੀਆਂ ਦੇ ਅਨੁਸਾਰ ਦੱਸਿਆ ਜਾਂਦਾ ਹੈ ਕਿ ਤੇਜ਼ ਰਫਤਾਰ ਬੱਸ ਗਲਤ ਸਾਈਡ ਤੋਂ ਆ ਰਹੀ ਸੀ ਅਚਾਨਕ ਹੀ ਅੱਗੇ ਛੋਟਾ ਹਾਥੀ ਆਣ ਕਾਰਨ ਵੱਡਾ ਹਾਸਾ ਹੋ ਗਿਆ ਜਿਸ ਵਿੱਚ ਤਿੰਨ ਪ੍ਰਵਾਸੀਆਂ ਲੋਕਾਂ ਦੀ ਮੌਤ ਹੋ ਗਈ ਬਾਅਦ ਵਿੱਚ ਪ੍ਰਵਾਸੀਆਂ ਲੋਕਾਂ ਨੇ ਕੀਤਾ ਰੋਡ ਜਾਮ ਅਤੇ ਪ੍ਰਦਰਸ਼ਨ ਮੌਕੇ ਤੇ ਪਹੁੰਚੀ ਪੁਲਿਸ ਦੇਖੋ ਮੌਕੇ ਦੀਆਂ ਤਸਵੀਰਾਂ

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ