TLT NEWS/ ਜਲੰਧਰ ਦੇ ਸਾਬਕਾ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਬੀਜੇਪੀ ਲੀਡਰ ਕ੍ਰਿਸ਼ਨ ਦੇਵ ਭੰਡਾਰੀ ਨੂੰ ਨੂੰ ਸ਼ਾਹਕੋਟ ਦੇ ਰੂਪੇਵਾਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਕਾਰਵਾਈ ਡੀਐੱਸਪੀ ਓਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਾਹਕੋਟ ਦੇ ਰੂਪੇਵਾਲੀ ਸਿੱਖੇ ਇਲਾਕੇ ਵਿੱਚ ਕੀਤੀ ਗਈ।
ਦਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਅਤੇ ਕੇ ਡੀ ਭੰਡਾਰੀ ਭਾਰਤੀ ਜਨਤਾ ਪਾਰਟੀ ਦੀਆ ਸਕੀਮ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ ਕਿ ਜਿਸ ਦੌਰਾਨ ਪੁਲਿਸ ਨੇ ਰਿੰਕੂ ਨੂੰ ਆਦਮਪੁਰ ਅਤੇ ਕੇ.ਡੀ ਭੰਡਾਰ ਨੂੰ ਸ਼ਾਹਕੋਟ ਹਲਕੇ ਤੋਂ ਗ੍ਰਿਫਤਾਰ ਕੀਤਾ ਹੈ
ਮਿਲੀ ਜਾਣਕਾਰੀ ਅਨੁਸਾਰ ਬੀਜੇਪੀ ਵੱਲੋਂ ਇਲਾਕੇ ਵਿੱਚ ਕੈਂਪ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇਹ ਗ੍ਰਿਫ਼ਤਾਰੀਆਂ ਹੋਈਆਂ। ਇਸ ਮਾਮਲੇ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ 

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ