ਜਲੰਧਰ(ਰਮੇਸ਼ ਗਾਬਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ। ਇਸ ਦੌਰਾਨ ਮਾਨ ਸਾਬ੍ਹ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹੌਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ- ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ ਪਰ ਸਾਡੀ ਸਰਕਾਰ ਵੱਲੋਂ ਕਿਸੇ ਨੂੰ ਬੇਵਸ ਨਹੀਂ ਛੱਡਿਆ ਜਾਵੇਗਾ। ਸਾਡੇ ਲਈ ਇੱਕ-ਇੱਕ ਜਾਨ ਕੀਮਤੀ ਹੈ। ਪੰਜਾਬ ਸਰਕਾਰ ਦਾ ਹੈਲੀਕਾਪਟਰ ਲੋਕਾਂ ਦੀ ਮਦਦ ਲਈ ਹਰ ਵੇਲੇ ਹਾਜ਼ਰ ਹੈ। ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਵੀ ਜ਼ਰੂਰ ਕਰਾਂਗੇ। ਜਲਦੀ ਹਾਲਾਤ ਆਮ ਵਾਂਗ ਹੋਣਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ