ਟੋਕੀਓ, 29 ਅਗਸਤ(TLT NEWS)- ਜਾਪਾਨ ਦੌਰੇ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੁਝ ਫ਼ੋਟੋਆਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੈਂ ਟੋਕੀਓ ਵਿਚ ਭਾਰਤੀ ਭਾਈਚਾਰੇ ਦੇ ਨਿੱਘ ਤੋਂ ਬਹੁਤ ਪ੍ਰਭਾਵਿਤ ਹੋਇਆਂ ਹਾਂ। ਆਪਣੀਆਂ ਸੱਭਿਆਚਾਰਕ ਜੜ੍ਹਾਂ ਨੂੰ ਸੁਰੱਖਿਅਤ ਰੱਖਦੇ ਹੋਏ ਜਾਪਾਨੀ ਸਮਾਜ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਦਾ ਰੁਖ਼ ਸਚਮੁੱਚ ਪ੍ਰਸ਼ੰਸਾ ਦੇ ਯੋਗ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ