ਅੰਮ੍ਰਿਤਸਰ/TLT NEWS: ਜ਼ਿਲ੍ਹਾ ਮੈਜਿਸਟਰੇਟ ਚਮੋਲੀ ਨੇ ਉਤਰਾਖੰਡ ਦੇ ਮੁੱਖ ਮੌਸਮ ਵਿਗਿਆਨ ਕੇਂਦਰ ਦੇਹਰਾਦੂਨ ਵੱਲੋਂ 1 ਸਤੰਬਰ ਨੂੰ ਸਵੇਰੇ 9 ਵਜੇ ਜਾਰੀ ਕੀਤੀ ਗਈ ਕਿ 1 ਤੋਂ 5 ਸਤੰਬਰ ਤੱਕ ਰਾਜ ਦੇ ਹੋਰ ਜ਼ਿਲ੍ਹਿਆਂ ਦੇ ਨਾਲ-ਨਾਲ ਚਮੋਲੀ ਜ਼ਿਲ੍ਹੇ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹੇ ਦੇ ਅਧੀਨ ਕਾਮੇਡਾ, ਨੰਦਪ੍ਰਯਾਗ, ਬਾਜਪੁਰ ਅਤੇ ਭਾਨੇਰਪਾਣੀ ਵਿੱਚ ਸੜਕ ਸਮੇਂ-ਸਮੇਂ ‘ਤੇ ਬੰਦ ਹੋਣ ਕਾਰਨ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸ਼੍ਰੀ ਬਦਰੀਨਾਥ ਅਤੇ ਸ਼੍ਰੀ ਹੇਮਕੁੰਡ ਸਾਹਿਬ ਦੀ ਯਾਤਰਾ ‘ਤੇ 1 ਸਤੰਬਰ ਤੋਂ 5 ਸਤੰਬਰ ਤੱਕ ਤੁਰੰਤ ਪ੍ਰਭਾਵ ਨਾਲ ਰੋਕ ਲਗਾਈ ਗਈ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ