ਫਿਰੋਜ਼ਪੁਰ, 2 ਸਤੰਬਰ (TLT NEWS)– ਫ਼ਿਰੋਜ਼ਪੁਰ ਡਵੀਜਨ ਦੇ ਪੁੱਲ ਨੰਬਰ 84, ਜੋ ਗਿੱਦੜਪਿੰਡੀ-ਮੱਖੂ ਵਿਚਕਾਰ ਸਤਲੁਜ ਦਰਿਆ ’ਤੇ ਬਣਿਆ ਹੋਇਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਣ ਕਾਰਨ ਫਿਰੋਜ਼ਪੁਰ ਡਵੀਜ਼ਨ ਵਲੋਂ 8 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਰੀ ਅਨੁਸਾਰ ਕੁਝ ਰੇਲਗੱਡੀਆਂ ਨੂੰ ਮੱਖੂ ਸਟੇਸ਼ਨ ਅਤੇ ਲੋਹੀਆਂ ਖਾਸ ਜੰਕਸ਼ਨ ’ਤੇ ਰੋਕ ਕੇ ਵਾਪਿਸ ਭੇਜਿਆ ਜਾ ਰਿਹਾ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ