ਜਲੰਧਰ(ਰਮੇਸ਼ ਗਾਬਾ) : ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹ ਕਾਰਨ ਜਿਨ੍ਹਾਂ ਪਰਿਵਾਰਾਂ ‘ਚ ਕੋਈ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਨੌਕਰੀ ਦਿੱਤੀ ਜਾਵੇਗੀ।
More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ