ਜਲੰਧਰ, 5 ਸਤੰਬਰ(ਰਮੇਸ਼ ਗਾਬਾ) : ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਜਲੰਧਰ ਸਥਿਤ ਪੰਜਾਬ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿੱਚ 6 ਸਤੰਬਰ 2025 (ਸ਼ਨੀਵਾਰ) ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ