ਪਟਿਆਲਾ, 8 ਸਤੰਬਰ-TLT NEWS/ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਮਿਤੀ 10.09.2025 ਤੱਕ ਲਈ ਬੰਦ ਰਹਿਣਗੇ ਜਦਕਿ 6 ਸਕੂਲਾਂ ਨੂੰ ਸਿਰਫ਼ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਨਿੱਜੀ ਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ