ਐਸ. ਏ. ਐਸ. ਨਗਰ, 8 ਸਤੰਬਰ (TLT NEWS)– ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਹਾਲ ਜਾਨਣ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਸਪਤਾਲ ਪਹੁੰਚੇ। 15 ਮਿੰਟ ਦੇ ਕਰੀਬ ਉਹ ਮੁੱਖ ਮੰਤਰੀ ਕੋਲ ਰੁਕੇ ਤੇ ਉਨ੍ਹਾਂ ਦਾ ਹਾਲ ਜਾਣਿਆ। ਮੁੱਖ ਮੰਤਰੀ ਹਰਿਆਣਾ ਜਾਣ ਵੇਲੇ ਪੱਤਰਕਾਰਾਂ ਨਾਲ ਬਿਨਾਂ ਗੱਲਬਾਤ ਕੀਤੇ ਹੀ ਚਲੇ ਗਏ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ